ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ -ਐਸ.ਐਸ.ਪੀ ਸੋਹਲ

ਗੁਰਦਾਸਪੁਰ, 10 ਅਗਸਤ । ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਲਗਨ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਡਾ.ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਜ਼ਿਲੇ ਅੰਦਰ ਆਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ … Continue reading ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ -ਐਸ.ਐਸ.ਪੀ ਸੋਹਲ