ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਸ਼ਰਾਬ ਹਾਦਸਾ ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ

ਸ਼ਰਾਬ ਹਾਦਸੇ ਲਈ ਜਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਤ੍ਰਿਪਤ ਬਾਜਵਾ ਬਟਾਲਾ, 12 ਅਗਸਤ- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਅੱਜ ਬਟਾਲਾ ਵਿਖੇ 13 ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਐਲਾਨੀ 5-5 ਲੱਖ … Continue reading ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਸ਼ਰਾਬ ਹਾਦਸਾ ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ