ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਪੂਰਾ-ਕੈਬਨਿਟ ਮੰਤਰੀ ਰੰਧਾਵਾ

ਕੈਬਨਿਟ ਮੰਤਰੀ ਰੰਧਾਵਾ ਨੇ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿਦਿਆਰਥੀ ਸਮਾਰਟ ਫੋਨ ਰਾਹੀਂ ਆਨਲਾਈਨ ਸਿੱਖਿਆ ਹਾਸਲ ਕਰ ਸਕਣਗੇ ਗੁਰਦਾਸਪੁਰ, 12 ਅਗਸਤ ( ਮੰਨਨ ਸੈਣੀ)। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਨੌਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ … Continue reading ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਪੂਰਾ-ਕੈਬਨਿਟ ਮੰਤਰੀ ਰੰਧਾਵਾ