ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ‘ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਦਿੱਤੀ ਮੁਬਾਰਕਬਾਦ

ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਹਿਰਾਇਆ ਤਿਰੰਗਾ ਗੁਰਦਾਸਪੁਰ, 15 ਅਗਸਤ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਵਿਖੇ ਰਾਸ਼ਟਰੀ ਝੰਡਾ ਲਹਾਰਇਆ ਗਿਆ ਤੇ ਦੇਸ਼ ਦੀ ਖਾਤਰ ਕੁਰਬਾਨੀ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ। ਉਨਾਂ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ … Continue reading ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ‘ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਦਿੱਤੀ ਮੁਬਾਰਕਬਾਦ