ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਨੇ ਰਾਸ਼ਟਰੀ ਝੰਡਾ ਲਹਿਰਾਇਆ-ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਗੁਰਦਾਸਪੁਰ, 15 ਅਗਸਤ ( ਮੰਨਨ ਸੈਣੀ)। ਸ੍ਰੀਮਤੀ ਰਮੇਸ਼ ਕੁਮਾਰੀ, ਮਾਨਯੋਗ ਜ਼ਿਲਾ ਅਤੇ ਸ਼ੈਸਨ ਜੱਜ-ਕਮ-ਚੇਅਰਪਰਸਨ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਨੁਮਾਈ ਹੇਠ ਜ਼ਿਲਾ ਕਚਹਰੀਆਂ, ਗੁਰਦਾਸਪੁਰ ਵੱਿਚ 74th ਸੁਤੰਤਰਤਾ ਦਿਵਸ ਮਨਾਇਆ ਗਆਿ. ਇਸ ਸ਼ੁਭ day ਤੇ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀਮਤੀ ਰਮੇਸ਼ ਕੁਮਾਰੀ ਵਲੋਂ ਰਾਸ਼ਟਰੀ ਝੰਡਾ ਲਹਰਾਇਆ ਗਆਿ ਅਤੇ ਇਸ … Continue reading ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਨੇ ਰਾਸ਼ਟਰੀ ਝੰਡਾ ਲਹਿਰਾਇਆ-ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ