ਕੈਬਨਿਟ ਵਜ਼ੀਰ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ,ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਆਜ਼ਾਦੀ ਦਿਵਸ

ਮੁੱਖ ਮਹਿਮਾਨ ਸ. ਬਾਜਵਾ ਨੇ ਨਾਰੀ ਵੀਰਾਂ ਤੇ ਸੁਤੰਤਰਤਾ ਸੈਨਾਨੀਆਂ ਨੂੰ ਕੀਤਾ ਸਨਮਾਨਿਤ ਕੋਵਿਡ-19 ਵਿਰੁੱਧ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸਖਸ਼ੀਅਤਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ ਗੁਰਦਾਸਪੁਰ, 15 ਅਗਸਤ ( ਮੰਨਨ ਸੈਣੀ) । ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਅਤੇ ਉਚੇਰੀ … Continue reading ਕੈਬਨਿਟ ਵਜ਼ੀਰ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ,ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਆਜ਼ਾਦੀ ਦਿਵਸ