ਪੰਜਾਬ ਸਰਕਾਰ ਨੇ ਅਨਲਾਕ 3 ਦੌਰਾਨ ਸਾਰੇ ਸ਼ਹਿਰਾਂ ਵਿੱਚ ਲਗਾਈਆਂ ਪਾਬੰਦੀਆਂ

ਚੰਡੀਗੜ, 17 ਅਗਸਤ : ਪੰਜਾਬ ਸਰਕਾਰ ਨੇ ਸੂਬੇ ਵਿਚ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 18.08.2020 ਤੋਂ ਅਗਲੇ ਆਦੇਸ਼ਾਂ ਤੱਕ ਵਾਧੂ ਪਾਬੰਦੀਆਂ ਲਗਾਈਆਂ ਹਨ।ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਕੋਵਿਡ -19 ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਰਕੇ ਰਾਜ ਦੇ … Continue reading ਪੰਜਾਬ ਸਰਕਾਰ ਨੇ ਅਨਲਾਕ 3 ਦੌਰਾਨ ਸਾਰੇ ਸ਼ਹਿਰਾਂ ਵਿੱਚ ਲਗਾਈਆਂ ਪਾਬੰਦੀਆਂ