ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਕੀਤਾ ਘੁਟਾਲਾ : ਸੁਖਬੀਰ ਸਿੰਘ ਬਾਦਲ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਕੇਸ ਸੀ ਬੀ ਆਈ ਹਵਾਲੇ ਕਰਨ ਦੀ ਕੀਤੀ ਮੰਗ ਚੰਡੀਗੜ•, 20 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਨੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ … Continue reading ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਕੀਤਾ ਘੁਟਾਲਾ : ਸੁਖਬੀਰ ਸਿੰਘ ਬਾਦਲ