ਜ਼ਿਲਾ ਮੈਜਿਸਟਰੇਟ ਵਲੋਂ ਕੋਰੋਨਾ ਪੀੜਤਾਂ ਦੇ ਘਰ ਨੇੜਲੇ 100 ਮੀਟਰ ਖੇਤਰ ਨੂੰ ਸੀਲ ਕਰਨ ਦੇ ਹੁਕਮ

ਗੁਰਦਾਸਪੁਰ, 21 ਅਗਸਤ (ਮੰਨਨ ਸੈਣੀ)। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਡਿਜਾਸਟਰ ਮੈਨਜੇਮੈਂਟ ਐਕਟ 2005 ਰਾਹੀਂ ਜਿਲੇ ਦੇ ਵੱਖ-ਵੱਖ ਖੇਤਰਾਂ ਵਿਚ 20 ਅਗਸਤ ਨੂੰ ਜਿਨਾਂ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜਟਿਵ ਆਈ ਹੈ, ਉਨਾਂ ਦੇ ਘਰ ਦੇ ਨੇੜਲੇ 100 ਮੀਟਰ ਖੇਤਰ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ।ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਲੇ ਦੇ … Continue reading ਜ਼ਿਲਾ ਮੈਜਿਸਟਰੇਟ ਵਲੋਂ ਕੋਰੋਨਾ ਪੀੜਤਾਂ ਦੇ ਘਰ ਨੇੜਲੇ 100 ਮੀਟਰ ਖੇਤਰ ਨੂੰ ਸੀਲ ਕਰਨ ਦੇ ਹੁਕਮ