ਜ਼ਿਲ੍ਹਾ ਮੈਜਿਸਟਰੇਟ ਨੇ 25 ਅਗਸਤ 2020 ਤੱਕ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ਲਗਾਇਆ

ਕਰਫਿਊ ਦੌਰਾਨ ਲੋਕ ਆਪਣੇ ਘਰ ਰਹਿ ਕੇ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਬਟਾਲਾ, 21 ਅਗਸਤ। ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਮਿਤੀ 21 ਅਗਸਤ ਨੂੰ ਸ਼ਾਮ 7 ਵਜੇ ਤੋਂ 25 ਅਗਸਤ 2020 ਤੱਕ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ਲਗਾ ਦਿੱਤਾ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਵਿੱਚ ਕਿਹਾ … Continue reading ਜ਼ਿਲ੍ਹਾ ਮੈਜਿਸਟਰੇਟ ਨੇ 25 ਅਗਸਤ 2020 ਤੱਕ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ਲਗਾਇਆ