ਜਿਲਾ ਗੁਰਦਾਸਪੁਰ ਵਿਚ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ 31 ਅਗਸਤ 2020 ਤਕ ਸਨਿਚਰਵਾਰ ਅਤੇ ਐਤਵਾਰ ਨੂੰ ਕਰਫਿਊ ਰਹੇਗਾ, 25 ਅਗਸਤ 2020 ਤੱਕ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਲਗਾਇਆ ਕਰਫਿਊ

ਸੋਮਵਾਰ ਤੋਂ ਸ਼ੁੱਕਰਵਾਰ ਤਕ ਸ਼ਾਮ 6-30 ਵਜੇ ਤਕ ਖੁੱਲੇ ਰਹਿਣਗੇ ਮਾਲ ਅਤੇ ਦੁਕਾਨਾਂ। 22 ਅਗਸਤ ਤੋਂ ਲੈ ਕੇ 31 ਅਗਸਤ 2020 ਤਕ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਗੁਰਦਾਸਪੁਰ, 21 ਅਗਸਤ (ਮੰਨਨ ਸੈਣੀ)। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 31 ਜੁਲਾਈ 2020 … Continue reading ਜਿਲਾ ਗੁਰਦਾਸਪੁਰ ਵਿਚ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ 31 ਅਗਸਤ 2020 ਤਕ ਸਨਿਚਰਵਾਰ ਅਤੇ ਐਤਵਾਰ ਨੂੰ ਕਰਫਿਊ ਰਹੇਗਾ, 25 ਅਗਸਤ 2020 ਤੱਕ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਲਗਾਇਆ ਕਰਫਿਊ