ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਵਿਰੋਧ ਕੀਤਾ; ਕਿਹਾ, ਭਾਰਤ ਨੂੰ ਮਜ਼ਬੂਤ ਤੇ ਇਕਜੁੱਟ ਵਿਰੋਧੀ ਧਿਰ ਦੀ ਲੋੜ

ਕਿਹਾ, ”ਸਿਰਫ ਗਾਂਧੀ ਪਰਿਵਾਰ ਹੀ ਪਾਰਟੀ ਦੀ ਗੁਆਚੀ ਸ਼ਾਨ ਬਹਾਲ ਕਰ ਸਕਦਾ ਅਤੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਰੱਖਿਆ ਕਰ ਸਕਦਾ” ਚੰਡੀਗੜ•, 23 ਅਗਸਤ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੇ ਪਾਰਟੀ ਦੇ ਹੀ ਕੁਝ ਆਗੂਆਂ ਵੱਲੋਂ ਚਲਾਈ ਮੁਹਿੰਮ ਦਾ ਵਿਰੋਧ ਕਰਦਿਆਂ ਕਿਹਾ … Continue reading ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਵਿਰੋਧ ਕੀਤਾ; ਕਿਹਾ, ਭਾਰਤ ਨੂੰ ਮਜ਼ਬੂਤ ਤੇ ਇਕਜੁੱਟ ਵਿਰੋਧੀ ਧਿਰ ਦੀ ਲੋੜ