ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੀਆਂ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਸਤੰਬਰ ਮਹਿਨੇ ਦੇ ਪਹਿਲੇ ਹਫਤੇ ਸ੍ਰੀ ਹਰਗੋਬਿੰਦਪੁਰ ਵਿਖੇ ਰੋਜਗਾਰ ਮੇਲੇ ਲਗਾਏ ਜਾਣਗੇ 24 ਸਤੰਬਰ ਤੋਂ 30 ਸਤਬੰਰ ਤੱਕ ਰਾਜ ਪੱਧਰੀ ਰੋਜਗਾਰ ਮੇਲਿਆ ਵਿੱਚ ਹਿੱਸਾ ਲੈਣ ਪ੍ਰਾਰਥੀ ਵੈਬਸਾਈਟ www.pgrkam.com ਤੇ ਰਜਿਸਟਰਡ ਕਰਵਾਉਣਵਧੇਰੇ ਜਾਣਕਾਰੀ ਲਈ ਰੋਜਗਾਰ ਵਿਭਾਗ ਦੇ ਹੈਲਪ ਲਾਈਨ ਨੰ: 8196015208 ਤੇ ਸਪੰਰਕ ਕੀਤਾ ਜਾ ਸਕਦਾ ਹੈ। ਗੁਰਦਾਸਪੁਰ, 25 ਅਗਸਤ । ਜਨਾਬ ਮੁਹਮੰਦ ਇਸ਼ਫਾਕ ਡਿਪਟੀ ਕਮਿਸ਼ਨਰ … Continue reading ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੀਆਂ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ