ਗੁਰਦਾਸਪੁਰ ਸ਼ਹਿਰ ਅੰਦਰ ਸਥਾਪਿਤ 62 ਕੰਪੋਸਟ ਪਿੱਟਾਂ ਰਾਹੀਂ ਗਿੱਲਾ ਕੂੜੇ ਤੋਂ ਤਿਆਰ ਕੀਤੀ ਜਾਂਦੀ ਹੈ ਕੰਪੋਸਟ ਖਾਦ

ਨਗਰ ਕੌਂਸ਼ਲ ਵਲੋਂ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਕਰਨ ਲਈ ਕੀਤੇ ਗਏ ਵਿਸ਼ੇਸ ਉਪਰਾਲੇ ਗੁਰਦਾਸਪੁਰ, 25 ਅਗਸਤ । ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਆਦੇਸਾਂ ‘ਤੇ ਕੋਰੋਨਾ ਵਾਇਰਸ ਦੇ ਚਲਦਿਆਂ ਗੁਰਦਾਸਪੁਰ ਵਿੱਚ ਸਾਲਿਡ ਵੇਸਟ ਮੈਨਜਮੈਂਟ ਸਵੱਛਤਾ ਅਭਿਆਨ ਅਧੀਨ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਧੀਨ ਸ਼ਹਿਰ ਵਿੱਚੋਂ ਇਕੱਠੇ ਕੀਤੇ ਕੂੜੇ ਨੂੰ ਸੈਗਰੀਗੇਟ … Continue reading ਗੁਰਦਾਸਪੁਰ ਸ਼ਹਿਰ ਅੰਦਰ ਸਥਾਪਿਤ 62 ਕੰਪੋਸਟ ਪਿੱਟਾਂ ਰਾਹੀਂ ਗਿੱਲਾ ਕੂੜੇ ਤੋਂ ਤਿਆਰ ਕੀਤੀ ਜਾਂਦੀ ਹੈ ਕੰਪੋਸਟ ਖਾਦ