ਜ਼ਿਲ੍ਹਾ ਮੈਜਿਸਟ੍ਰੇਟ ਨੇ 28 ਅਗਸਤ 2020 ਤੱਕ ਫਤਿਹਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ’ਚ ਕੀਤਾ ਵਾਧਾ

 ਕਰਫਿਊ ਦੌਰਾਨ ਲੋਕ ਆਪਣੇ ਘਰ ਰਹਿ ਕੇ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਫਤਿਹਗੜ੍ਹ ਚੂੜੀਆਂ/ਬਟਾਲਾ 25 ਅਗਸਤ (  ਮੰਨਨ ਸੈਣੀ  ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫਤਿਹਗੜ੍ਹ ਚੂੜੀਆਂ ਵਿਖੇ ਲੱਗੇ ਕਰਫਿਊ ਵਿੱਚ ਅਗਲੇ ਤਿੰਨ ਦਿਨ ਦਾ ਵਾਧਾ ਕੀਤਾ ਹੈ ਭਾਵ 26 ਅਗਸਤ ਤੋਂ 28 ਅਗਸਤ 2020 ਤੱਕ ਫ਼ਤਹਿਗੜ੍ਹ … Continue reading ਜ਼ਿਲ੍ਹਾ ਮੈਜਿਸਟ੍ਰੇਟ ਨੇ 28 ਅਗਸਤ 2020 ਤੱਕ ਫਤਿਹਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ’ਚ ਕੀਤਾ ਵਾਧਾ