ਡਿਪਟੀ ਕਮਿਸ਼ਨਰ ਵਲੋਂ ਦੀਨਾਨਗਰ ਵਿਖੇ ਸੇਵਾਵਾਂ ਨਿਭਾ ਰਹੇ ਕੋਰੋਨਾ ਯੋਧੇ ਏ.ਐਸ.ਆਈ ਹਰੀਸ਼ ਕੁਮਾਰ ਦੀ ਅਚਨਚੇਤ ਮੌਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ

ਕੋਰੋਨਾ ਵਾਇਰਸ ਨਾਲ ਜੂਝਦੇ ਕੋਰੋਨਾ ਯੋਧੇ ਏ.ਐਸ.ਆਈ ਹਰੀਸ ਕੁਮਾਰ ਦੀ ਹੋਈ ਮੌਤ ਗੁਰਦਾਸਪੁਰ, 26 ਅਗਸਤ (ਮੰਨਨ ਸੈਣੀ ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੀਨਾਨਗਰ ਵਿਖੇ ਡੀ.ਐਸ.ਪੀ ਦੇ ਗੰਨਮੈਨ ਵਜੋਂ ਸੇਵਾਵਾਂ ਨਿਭਾ ਰਹੇ ਕੋਰੋਨਾ ਯੋਧਾ ਏ.ਐਸ.ਆਈ ਹਰੀਸ਼ ਕੁਮਾਰ ਦੀ ਕੋਰੋਨਾ ਬਿਮਾਰੀ ਕਾਰਨ ਹੋਈ ਅਚਨਚੇਤ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਿਪਟੀ ਕਮਿਸ਼ਨਰ ਨੇ … Continue reading ਡਿਪਟੀ ਕਮਿਸ਼ਨਰ ਵਲੋਂ ਦੀਨਾਨਗਰ ਵਿਖੇ ਸੇਵਾਵਾਂ ਨਿਭਾ ਰਹੇ ਕੋਰੋਨਾ ਯੋਧੇ ਏ.ਐਸ.ਆਈ ਹਰੀਸ਼ ਕੁਮਾਰ ਦੀ ਅਚਨਚੇਤ ਮੌਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ