ਆਬਕਾਰੀ ਵਿਭਾਗ ਨੇ ਨਿਰਧਾਰਤ ਸਮਾਂ-ਸੀਮਾ ਦੀ ਪਾਲਣਾ ਨਾ ਕਰਨ `ਤੇ 43 ਸ਼ਰਾਬ ਦੇ ਠੇਕਿਆਂ ਦੇ ਚਲਾਨ ਕੀਤੇ

ਚੰਡੀਗੜ੍ਹ, 27 ਅਗਸਤ:ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ, ਪੰਜਾਬ ਸਰਕਾਰ ਨੇ ਸੂਬੇ ਵਿੱਚ ਸਾਰੇ ਦਿਨਾਂ ਦੌਰਾਨ ਰਾਤ 7 ਵਜੇ ਤੋਂ ਸਵੇਰੇ 5 ਵਜੇ ਤੱਕ ਲੌਕਡਾਊਨ ਲਗਾਇਆ ਹੋਇਆ ਹੈ। ਸੂਬੇ ਦੇ ਸਾਰੇ ਮਿਉਂਸੀਪਲ ਸ਼ਹਿਰਾਂ ਵਿੱਚ ਸ਼ਰਾਬ ਦੇ ਠੇਕੇ ਸ਼ਾਮ 6.30 ਵਜੇ ਤੱਕ ਖੁੱਲ੍ਹੇ ਰੱਖਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ `ਤੇ ਸਖਤ … Continue reading ਆਬਕਾਰੀ ਵਿਭਾਗ ਨੇ ਨਿਰਧਾਰਤ ਸਮਾਂ-ਸੀਮਾ ਦੀ ਪਾਲਣਾ ਨਾ ਕਰਨ `ਤੇ 43 ਸ਼ਰਾਬ ਦੇ ਠੇਕਿਆਂ ਦੇ ਚਲਾਨ ਕੀਤੇ