ਪੰਜਾਬ ਪੁਲਿਸ ਨੇ ਸਾਈਬਰ ਅਪਰਾਧੀ ਅਮਿਤ ਸ਼ਰਮਾਂ ਉਰਫ ਨਿਤਿਨ ਨੂੰ ਗ੍ਰਿਫ਼ਤਾਰ ਕਰਕੇ ਬਹੁ ਕਰੋੜੀ ਸਾਈਬਰ ਬੈਂਕ ਫਰਾਡ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ, 27 ਅਗਸਤ: ਪੰਜਾਬ ਪੁਲਿਸ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਸੂਬੇ ਵਿੱਚ ਆਧੁਨਿਕ ਸੂਚਨਾ ਤਕਨੀਕ ਰਾਹੀਂ ਬਹੁ ਕਰੋੜੀ ਸਾਈਬਰ ਬੈਂਕ ਘੁਟਾਲੇ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਗਿਰੋਹ ਦੇ ਮੁੱਖ ਸਰਗਣੇ ਅਮਿਤ ਸ਼ਰਮਾ ਉਰਫ ਨਿਤਿਨ ਨੂੰ ਕਾਬੂ ਕਰ ਲਿਆ ਹੈ ਜੋ ਪਿਛਲੇ ਕਰੀਬ 7 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਇਸ ਸਬੰਧ … Continue reading ਪੰਜਾਬ ਪੁਲਿਸ ਨੇ ਸਾਈਬਰ ਅਪਰਾਧੀ ਅਮਿਤ ਸ਼ਰਮਾਂ ਉਰਫ ਨਿਤਿਨ ਨੂੰ ਗ੍ਰਿਫ਼ਤਾਰ ਕਰਕੇ ਬਹੁ ਕਰੋੜੀ ਸਾਈਬਰ ਬੈਂਕ ਫਰਾਡ ਦਾ ਕੀਤਾ ਪਰਦਾਫਾਸ਼