ਪੰਜਾਬ ਪੁਲੀਸ ਨੇ ਦਿੱਲੀ ਤੋਂ ਪਿਓ-ਪੁੱਤ ਦੀ ਗ੍ਰਿਫ਼ਤਾਰੀ ਨਾਲ ਦੇਸ਼ ਵਿੱਚ ਗੈਰਕਾਨੂੰਨੀ ਫਾਰਮਾਸੂਟੀਕਲ ਡਰੱਗਜ਼ (ਓਪੀਓਡਸ) ਦੇ ਵੱਡੇ ਨਿਰਮਾਤਾ ਅਤੇ ਸਪਲਾਇਰਾਂ ਨੂੰ ਦਬੋਚਿਆ

ਗੈਰ ਕਾਨੂੰਨੀ ਫਾਰਮਾ ਓਪੀਓਡਜ਼ ਦੀ ਨਿਰਮਾਣ-ਸਪਲਾਈ ਚੇਨ ਤੋੜਨ ਲਈ ਵੱਡੀ ਕਾਰਵਾਈ ਹਰੇਕ ਮਹੀਨੇ ਤਕਰੀਬਨ 18-20 ਕਰੋੜ ਗੋਲੀਆਂ, ਕੈਪਸੂਲ ਅਤੇ ਸਿਰਪ ਜੋ ਤਕਰੀਬਨ 70-80 ਕਰੋੜ ਰੁਪਏ ਦੇ ਬਣਦੇ ਹਨ, ਦੇਸ਼ ਦੇ 17 ਰਾਜਾਂ ਵਿੱਚ ਕੀਤੇ ਜਾ ਰਹੇ ਸਨ ਸਪਲਾਈ ਚੰਡੀਗੜ੍ਹ, 28 ਅਗਸਤ। ਦੇਸ਼ ਵਿਚ ਫਾਰਮਾਸਿਟੀਕਲ ਓਪੀਓਡਜ਼ ਦੇ ਗੈਰਕਾਨੂੰਨੀ ਨਿਰਮਾਣ ਅਤੇ ਸਪਲਾਈ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ  ਪੰਜਾਬ ਪੁਲਿਸ ਨੇ ਕ੍ਰਿਸ਼ਨ ਕੁਮਾਰ ਅਰੋੜਾ ਉਰਫ਼ ਕਲੋਵਿਡੋਲ ਬਾਦਸ਼ਾਹ … Continue reading ਪੰਜਾਬ ਪੁਲੀਸ ਨੇ ਦਿੱਲੀ ਤੋਂ ਪਿਓ-ਪੁੱਤ ਦੀ ਗ੍ਰਿਫ਼ਤਾਰੀ ਨਾਲ ਦੇਸ਼ ਵਿੱਚ ਗੈਰਕਾਨੂੰਨੀ ਫਾਰਮਾਸੂਟੀਕਲ ਡਰੱਗਜ਼ (ਓਪੀਓਡਸ) ਦੇ ਵੱਡੇ ਨਿਰਮਾਤਾ ਅਤੇ ਸਪਲਾਇਰਾਂ ਨੂੰ ਦਬੋਚਿਆ