ਕੋਰੋਨਾ ਵਾਇਰਸ ਦੇ ਟੈਸਟ ਕਰਾਉਣ ਲਈ ਜ਼ਿਲਾ ਵਾਸੀ ਸਿਹਤ ਵਿਭਾਗ ਦਾ ਸਹਿਯੋਗ ਕਰਨ – ਡਿਪਟੀ ਕਮਿਸ਼ਨਰ

ਕੋਰੋਨਾ ਦਾ ਟੈਸਟ ਕਰਾ ਕੇ ਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ ਬਟਾਲਾ, 29 ਅਗਸਤ ( ਮੰਨਨ ਸੈਣੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨਾਂ … Continue reading ਕੋਰੋਨਾ ਵਾਇਰਸ ਦੇ ਟੈਸਟ ਕਰਾਉਣ ਲਈ ਜ਼ਿਲਾ ਵਾਸੀ ਸਿਹਤ ਵਿਭਾਗ ਦਾ ਸਹਿਯੋਗ ਕਰਨ – ਡਿਪਟੀ ਕਮਿਸ਼ਨਰ