ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਅਲੀਵਾਲ ਵਿਖੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਕੋਰੋਨਾ ਮਹਾਂਮਾਰੀ ਦੇ ਬਾਵਜੂਦ ਵੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਯਤਨਸ਼ੀਲ – ਤ੍ਰਿਪਤ ਬਾਜਵਾ ਬਟਾਲਾ, 29 ਅਗਸਤ ( ਮੰਨਨ ਸੈਣੀ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਸ਼ਾਵਾਂ ਬਾਰੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕਾ ਫ਼ਤਹਿਗੜ੍ਹ ਦੇ ਪਿੰਡ ਅਲੀਵਾਲ ਵਿਖੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ … Continue reading ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਅਲੀਵਾਲ ਵਿਖੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ