ਜ਼ਿਲਾ ਮੈਜਿਸਟਰੇਟ ਵੱਲੋਂ ਅਨਲੌਕ 4.0 ਦੌਰਾਨ ਸ਼ਹਿਰੀ ਖੇਤਰਾਂ ਦੀਆਂ ਮੌਜੂਦਾ ਸਾਰੀਆਂ ਪਾਬੰਦੀਆਂ ਜਾਰੀ ਰੱਖਣ ਦੇ ਹੁਕਮ ਜਾਰੀ

ਗੁਰਦਾਸਪੁਰ, 1 ਸਤੰਬਰ (ਮੰਨਨ ਸੈਣੀ )। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਕ ਡਾਊਨ, ਅਨਲੌਕ-3 ਤਹਿਤ ਜਿਲੇ ਵਿਚ 31 ਜੁਲਾਈ 2020 ਨੂੰ 144 ਸੀ.ਆਰ.ਪੀ,ਪੀ ਤਹਿਤ ਹੁਕਮ ਲਾਗੂ ਕੀਤੇ ਗਏ ਸਨ। ਵਿਸ਼ੇਸ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ 31 ਅਗਸਤ 2020 ਨੂੰ ਪਹਿਲੀ ਸਤੰਬਰ 2020 ਤੋਂ … Continue reading ਜ਼ਿਲਾ ਮੈਜਿਸਟਰੇਟ ਵੱਲੋਂ ਅਨਲੌਕ 4.0 ਦੌਰਾਨ ਸ਼ਹਿਰੀ ਖੇਤਰਾਂ ਦੀਆਂ ਮੌਜੂਦਾ ਸਾਰੀਆਂ ਪਾਬੰਦੀਆਂ ਜਾਰੀ ਰੱਖਣ ਦੇ ਹੁਕਮ ਜਾਰੀ