ਕੱਲ 3 ਸਤੰਬਰ ਤੋਂ ਸ਼ਹਿਰੀ ਖੇਤਰ ਦੇ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਡਬਲ ਸ਼ਿਫਟਾਂ ਵਿਚ ਦੇਣਗੇ ਸੇਵਾਵਾਂ :ਡਿਪਟੀ ਕਮਿਸ਼ਨਰ

ਪੇਂਡੂ ਖੇਤਰ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੀ ਖੁੱਲਣਗੇ ਗੁਰਦਾਸਪੁਰ, 2 ਸਤੰਬਰ । ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਹੁਣ ਜਿਲਾ ਗੁਰਦਾਸਪੁਰ ਦੇ ਸ਼ਹਿਰੀ ਖੇਤਰਾਂ ਵਿਚ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿਣਗੇ ਅਤੇ ਜਦਕਿ … Continue reading ਕੱਲ 3 ਸਤੰਬਰ ਤੋਂ ਸ਼ਹਿਰੀ ਖੇਤਰ ਦੇ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਡਬਲ ਸ਼ਿਫਟਾਂ ਵਿਚ ਦੇਣਗੇ ਸੇਵਾਵਾਂ :ਡਿਪਟੀ ਕਮਿਸ਼ਨਰ