ਕੋਵਿਡ-19 ਦੇ ਪੋਜ਼ੀਟਿਵ ਮਰੀਜਾਂ ਲਈ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੇ ਨਿਯਮਾਂ ਨੂੰ ਕੀਤਾ ਆਸਾਨ – ਸ. ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 2 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਦੇ ਮਰੀਜਾਂ ਨੂੰ ਸਾਹਮਣੇ ਆਉਣ ਅਤੇ ਖ਼ੁਦ ਨੂੰ ਕੋਵਿਡ-19 ਦਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਮਰੀਜਾਂ ਨੂੰ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੀ ਸੁਵਿਧਾ ਪ੍ਰਾਪਤ ਕਰਨ ਦੇ ਨਿਯਮਾਂ ਨੂੰ ਆਸਾਨ ਕਰ ਦਿੱਤਾ ਹੈ। ਕੋਵਿਡ-19 ਪੋਜ਼ੀਟਿਵ … Continue reading ਕੋਵਿਡ-19 ਦੇ ਪੋਜ਼ੀਟਿਵ ਮਰੀਜਾਂ ਲਈ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੇ ਨਿਯਮਾਂ ਨੂੰ ਕੀਤਾ ਆਸਾਨ – ਸ. ਬਲਬੀਰ ਸਿੰਘ ਸਿੱਧੂ