ਪੰਜਾਬ ਸਰਕਾਰ ਵੱਲੋਂ ਮੋਬਾਈਲ ਵੈਨਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਦੀ ਮੁਫ਼ਤ ਵਾਕ-ਇਨ ਟੈਸਟਿੰਗ ਨੂੰ ਮਨਜ਼ੂਰੀ

ਕਿਸੇ ‘ਪਰਚੀ’ ਦੀ ਜ਼ਰੂਰਤ ਨਹੀਂ, ਸਿਰਫ ਆਧਾਰ ਅਤੇ ਮੋਬਾਈਲ ਨੰਬਰ ਦੀ ਜ਼ਰੂਰਤ; ਪ੍ਰਾਈਵੇਟ ਹਸਪਤਾਲ ਅਤੇ ਡਾਕਟਰ ਨਾਂਮਾਤਰ ਖਰਚੇ ‘ਤੇ ਕਰ ਸਕਦੇ ਹਨ ਇਹ ਟੈਸਟ ਮੁੱਖ ਸਕੱਤਰ ਨੇ ਕੋਵਿਡ ਸਬੰਧੀ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਨਾਲ ਨਜਿੱਠਣ ਲਈ ਰਾਜਸੀ ਆਗੂਆਂ ਨੂੰ ਅੱਗੇ ਆਉਣ ਦਾ ਸੱਦਾ ਚੰਡੀਗੜ੍ਹ, 3 ਸਤੰਬਰ। ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ਨੂੰ ਠੱਲ੍ਹ … Continue reading ਪੰਜਾਬ ਸਰਕਾਰ ਵੱਲੋਂ ਮੋਬਾਈਲ ਵੈਨਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਦੀ ਮੁਫ਼ਤ ਵਾਕ-ਇਨ ਟੈਸਟਿੰਗ ਨੂੰ ਮਨਜ਼ੂਰੀ