ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੀ ਵਧਾਈ; ਆਨਲਾਈਨ ਮਾਧਿਅਮ ਰਾਹੀਂ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਤ ਸਿੱਖਿਆ ਦੀ ਲੋੜ ’ਤੇ ਜ਼ੋਰ

ਚੰਡੀਗੜ੍ਹ, 4 ਸਤੰਬਰ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਹੈ। ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਸੱਦਾ ਦਿੱਤਾ ਕਿ ਆਉ ਇਸ ਸ਼ੁੱਭ ਮੌਕੇ ਨੂੰ ਪੂਰੇ ਉਤਸ਼ਾਹ ਨਾਲ ਮਨਾਈਏ ਅਤੇ ਪ੍ਰਣ ਲਈਏ ਕਿ … Continue reading ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੀ ਵਧਾਈ; ਆਨਲਾਈਨ ਮਾਧਿਅਮ ਰਾਹੀਂ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਤ ਸਿੱਖਿਆ ਦੀ ਲੋੜ ’ਤੇ ਜ਼ੋਰ