ਲੋਕ ਕੋਰੋਨਾ ਵਾਇਰਸ ਵਿਰੁੱਧ ਟੈਸਟਿੰਗ ਕਰਵਾਉਣ ਵਿਚ ਸਿਹਤ ਟੀਮਾਂ ਨਾਲ ਸਹਿਯੋਗ ਕਰਨ-ਐਸ.ਡੀ.ਐਮ ਲੁਬਾਣਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 4 ਸਤੰਬਰ ( ਮੰਨਨ ਸੈਣੀ)। ਕੋਰੋਨਾ ਵਾਇਰਸ ਵਿਰੁੱਧ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਕੋਰੋਨਾ ਪੀੜਤ ਤੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ, ਇਸ ਨਾਲ ਹੀ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿਚ ਮਦਦ ਮਿਲ ਸਕਦੀ … Continue reading ਲੋਕ ਕੋਰੋਨਾ ਵਾਇਰਸ ਵਿਰੁੱਧ ਟੈਸਟਿੰਗ ਕਰਵਾਉਣ ਵਿਚ ਸਿਹਤ ਟੀਮਾਂ ਨਾਲ ਸਹਿਯੋਗ ਕਰਨ-ਐਸ.ਡੀ.ਐਮ ਲੁਬਾਣਾ