ਘਰ ਏਕਾਂਤਵਾਸ ਹੋਏ ਮਰੀਜ਼ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ – ਡਿਪਟੀ ਕਮਿਸ਼ਨਰ

ਬਟਾਲਾ, 6 ਸਤੰਬਰ ( ਮੰਨਨ ਸੈਣੀ  ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਏਕਾਂਤਵਾਸ ਵਿਚ ਰਹਿ ਰਹੇ ਕੋਰੋਨਾ ਪ੍ਰਭਾਵਤ ਮਰੀਜਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਗ ਵਲੋਂ ਜਾਰੀ ਗਾਈਡਲਾਈਨਜ਼ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਮਰੀਜ ਨੂੰ ਤਿੰਨ ਪਰਤਾਂ ਵਾਲ ਮੈਡੀਕਲ ਮਾਸਕ ਪਾਉਣਾ ਚਾਹੀਦਾ ਹੈ, ਵਰਤੋਂ ਦੇ 8 ਘੰਟਿਆਂ ਬਾਅਦ … Continue reading ਘਰ ਏਕਾਂਤਵਾਸ ਹੋਏ ਮਰੀਜ਼ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ – ਡਿਪਟੀ ਕਮਿਸ਼ਨਰ