ਪੰਜਾਬ ਦੇ ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੇ ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਵੈਬ ਚੈਨਲਾਂ ਉਤੇ ਸਖਤ ਕਾਰਵਾਈ ਦੇ ਆਦੇਸ਼

ਬੈਂਸ ਖਿਲਾਫ ਕੇਸ ਸਣੇ 10 ਦਿਨਾਂ ਵਿੱਚ ਅੱਠ ਮਾਮਲੇ ਦਰਜ, ਜਸ਼ਨਾਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ‘ਤੇ 54 ਰਿਜ਼ੋਰਟ ਮਾਲਕ ਗ੍ਰਿਫਤਾਰ: ਡੀ.ਜੀ.ਪੀ. ਚੰਡੀਗੜ੍ਹ, 7 ਸਤੰਬਰ। ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲਿਆਂ ਖਿਲਾਫ ਸਿਕੰਜਾ ਕਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਕਿ ਮਹਾਂਮਾਰੀ ਬਾਰੇ ਲੋਕਾਂ ਵਿੱਚ ਅਫਵਾਹਾਂ … Continue reading ਪੰਜਾਬ ਦੇ ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੇ ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਵੈਬ ਚੈਨਲਾਂ ਉਤੇ ਸਖਤ ਕਾਰਵਾਈ ਦੇ ਆਦੇਸ਼