ਪੰਜਾਬ ਸਰਕਾਰ ਵੰਡੇਗੀ 50,000 ਕੋਵਿਡ ਕੇਅਰ ਕਿੱਟਾਂ ਐਕਟਿਵ ਮਰੀਜ਼ਾਂ ਨੂੰ ਹਸਪਤਾਲਾਂ ਤੇ ਘਰਾਂ ’ਚ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ, ਕੀ ਹੈ ਇਹਨਾ ਕਿੱਟਾਂ ਵਿਚ ਵੇਖੋ

ਚੰਡੀਗੜ, 7 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਘਰੇਲੂ ਇਕਾਂਤਵਾਸ ਅਤੇ ਹਸਪਤਾਲਾਂ ਵਿੱਚਲੇ ਐਕਟਿਵ ਮਰੀਜ਼ਾਂ ਨੂੰ 50,000 ਕੋਵਿਡ ਕੇਅਰ ਕਿੱਟਾਂ ਬਿਲਕੁਲ ਮੁਫਤ ਮੁਹੱਈਆ ਕਰਵਾਏਗੀ ਤਾਂ ਜੋ ਉਨਾਂ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਬਣਾਈ ਜਾ ਸਕੇ।  ਇਨਾਂ ਕਿੱਟਾਂ, ਜਿਨਾਂ ਵਿੱਚੋਂ ਹਰੇਕ ਦੀ ਕੀਮਤ 1700 ਰੁਪਏ ਹੈ, ਵਿੱਚ ਇਕ ਔਕਸੀਮੀਟਰ, ਡਿਜੀਟਲ ਥਰਮਾਮੀਟਰ, ਫੇਸ ਮਾਸਕ ਅਤੇ ਜ਼ਰੂਰੀ … Continue reading ਪੰਜਾਬ ਸਰਕਾਰ ਵੰਡੇਗੀ 50,000 ਕੋਵਿਡ ਕੇਅਰ ਕਿੱਟਾਂ ਐਕਟਿਵ ਮਰੀਜ਼ਾਂ ਨੂੰ ਹਸਪਤਾਲਾਂ ਤੇ ਘਰਾਂ ’ਚ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ, ਕੀ ਹੈ ਇਹਨਾ ਕਿੱਟਾਂ ਵਿਚ ਵੇਖੋ