ਪੰਜਾਬ ਸਰਕਾਰ ਵਲੋਂ ਸੂਚੀਬੱਧ ਹੋਣ ਉਪਰੰਤ ਪ੍ਰਾਈਵੇਟ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਕੋਵਿਡ-19 ਲਈ ਰੈਪਿਡ ਐਂਟੀਜੇਨ ਟੈਸਟ ਕਰਨ ਦੀ ਮਨਜ਼ੂਰੀ

ਨਿੱਜੀ ਲੈਬਾਂ ਮਰੀਜ਼ਾਂ ਦੇ ਵੇਰਵਿਆਂ ਨੂੰ ਗੁਪਤ ਰੱਖਣਗੀਆਂ  ਚੰਡੀਗੜ੍ਹ, 8 ਸਤੰਬਰ: ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਲਈ ਲੋਕਾਂ ਦੀ ਵੱਧ ਤੋਂ ਵੱਧ ਜਾਂਚ ਕਰਨ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿਹਤ ਅਥਾਰਟੀਆਂ ਦੁਆਰਾ ਸੂਚੀਬੱਧ ਹੋਣ ਉਪਰੰਤ ਨਿੱਜੀ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਕੋਵਿਡ-19 ਲਈ ਰੈਪਿਡ ਐਂਟੀਜੇਨ ਟੈਸਟ (ਆਰ.ਏ.ਟੀ.) ਕਰਨ ਦੀ ਆਗਿਆ … Continue reading ਪੰਜਾਬ ਸਰਕਾਰ ਵਲੋਂ ਸੂਚੀਬੱਧ ਹੋਣ ਉਪਰੰਤ ਪ੍ਰਾਈਵੇਟ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਕੋਵਿਡ-19 ਲਈ ਰੈਪਿਡ ਐਂਟੀਜੇਨ ਟੈਸਟ ਕਰਨ ਦੀ ਮਨਜ਼ੂਰੀ